ਜਲੰਧਰ ‘ਚ ਮੰਗਲਵਾਰ ਰਾਤ ਨੂੰ ਵਾਪਰੇ ਭਿਆਨਕ ਸੜਕ ਹਾਦਸੇ ‘ਚ 3 ਲੋਕਾਂ ਦੀ ਮੌਤ.

ਜਲੰਧਰ, 31 ਜਨਵਰੀ : (CDT News)
ਜਲੰਧਰ ‘ਚ ਮੰਗਲਵਾਰ ਰਾਤ ਨੂੰ ਵਾਪਰੇ ਭਿਆਨਕ ਸੜਕ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋ ਵਿਅਕਤੀ ਜ਼ਿੰਦਗੀ ਅਤੇ ਮੌਤ ਵਿਚਕਾਰ ਫਸੇ ਹੋਏ ਹਨ।
ਉਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਜਲੰਧਰ ਵਿੱਚ ਚੱਲ ਰਿਹਾ ਹੈ। ਇਹ ਹਾਦਸਾ ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਵਿਧੀਪੁਰ ਰੇਲਵੇ ਕਰਾਸਿੰਗ ਨੇੜੇ ਵਾਪਰਿਆ। ਪੁਲਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ.

ਇਹ ਪੰਜੇ ਵਿਅਕਤੀ ਈ-ਰਿਕਸ਼ਾ ਵਿੱਚ ਸਵਾਰ ਹੋ ਕੇ ਜਾ ਰਹੇ ਸਨ ਅਤੇ ਇੱਕ ਤੇਜ਼ ਰਫ਼ਤਾਰ ਔਡੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਮ੍ਰਿਤਕਾਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਵਿਧੀਪੁਰ ਰੇਲਵੇ ਕਰਾਸਿੰਗ, ਜਗਦੀਸ਼ ਚੰਦਰ ਵਾਸੀ ਸ੍ਰੀ ਗੁਰੂ ਰਵਿਦਾਸ ਨਗਰ ਅਤੇ ਪੰਕਜ ਵਾਸੀ ਕਿਸ਼ਨਪੁਰਾ ਦੇ ਨਾਲ ਲੱਗਦੀ ਮੁਸਲਿਮ ਕਲੋਨੀ ਵਜੋਂ ਹੋਈ ਹੈ। ਹਾਦਸੇ ਵਿੱਚ ਹਰਪ੍ਰੀਤ ਸਿੰਘ .

Related posts

Leave a Reply