ਪਠਾਨਕੋਟ ਤੋਂ ਜਿਲ੍ਹਾ ਸਿੱਖਿਆ ਅਫ਼ਸਰ ਤੇ ਡਿਪਟੀ ਡਾਇਰੈਕਟਰ ਰਹੇ ਪਵਨ ਕੁਮਾਰ ਅਚਨਚੇਤ ਸਦੀਵੀ ਵਿਛੋੜਾ ਦੇ ਗਏ
______________________________ ______
ਪਠਾਨਕੋਟ: (ਰਾਜਿੰਦਰ ਸਿੰਘ ਰਾਜਨ)
ਸਿੱਖਿਆ ਵਿਭਾਗ ਪਠਾਨਕੋਟ ਤੋਂ ਸਾਬਕਾ ਜਿਲ੍ਹਾਂ ਸਿੱਖਿਆ ਅਫ਼ਸਰ ਤੇ ਡਿਪਟੀ ਡਾਇਰੈਕਟਰ ਪਵਨ ਕੁਮਾਰ ਨਹੀਂ ਰਹੇ। ਉਹ ਕਰੀਬ 61 ਸਾਲ ਦੇ ਸਨ ਜੋ ਅਚਨਚੇਤ ਸਦੀਵੀ ਵਿਛੋੜਾ ਦੇ ਗਏ। ਉਹ ਪਠਾਨਕੋਟ ਜ਼ਿਲਾ ਬਣਨ ਤੋਂ ਬਾਅਦ 3 ਜੂਨ 2012 ਨੂੰ ਸਿੱਖਿਆ ਵਿਭਾਗ ਪਠਾਨਕੋਟ ਦੇ ਪਹਿਲੇ ਜਿਲ੍ਹਾਂ ਸਿੱਖਿਆ ਅਫ਼ਸਰ (ਸ) ਵੱਜੋਂ ਤਾਇਨਾਤ ਹੋਏ ਸਨ।
ਸਿੱਖਿਆ ਵਿਭਾਗ ਨੇ ਉਨ੍ਹਾਂ ਦੀਆਂ ਵਿਭਾਗ ਵਿੱਚ ਬੇਹਤਰੀਨ ਸੇਵਾਵਾ ਦੇਖਦਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰਦਾਸਪੁਰ ਤੋਂ ਬਤੌਰ ਪਿ੍ੰਸੀਪਲ ਅਹੁੱਦੇ ਤੋਂ ਜਿਲ੍ਹਾਂ ਸਿੱਖਿਆ ਅਫ਼ਸਰ ਪਠਾਨਕੋਟ ਪੱਦ ਉਨੱਤ ਕੀਤਾ ਸੀ। ਉਨ੍ਹਾਂ ਦਿਨਾਂ ਵਿੱਚ ਸਾਬਕਾ ਜਿਲ੍ਹਾਂ ਸਿੱਖਿਆ ਅਫ਼ਸਰ ਪਠਾਨਕੋਟ ਪਵਨ ਕੁਮਾਰ ਅੰਦਰ ਨਵਾਂ ਜਿਲ੍ਹਾਂ, ਨਵਾਂ ਜ਼ਜਬਾ ਉਨ੍ਹਾਂ “ਚ” ਕਮਾਲ ਦਾ ਸੀ।
ਆਪਣੇ ਕਾਰਜਕਾਲ ਵਿੱਚ ਬੱਚਿਆ ਵਿੱਚ ਪੜਾਈ ਦੇ ਨਾਲ-ਨਾਲ ਖੇਡਾ,ਵਿਦਿਆਰਥੀਆ ਵਿੱਚ ਛੁਪੀ ਪ੍ਰਤਿਭਾ ਨੂੰ ਬਾਹਰ ਕੱਢਣ ਲਈ ਸਭਿਆਚਾਰਕ ਪ੍ਰੋਗਰਾਮ ਕਰਾਉਣੇ, ਸਾਇੰਸ ਮੇਲੇ, ਚਿੱਤਰਕਾਰ ਮੁਕਾਬਲਿਆ ਵਿੱਚ ਦਿਲਚਸਪੀ ਦਿਖਾਉਣੀ ਤੇ ਖਾਸ ਕਰ ਅਧਿਆਪਕਾ ਦੇ ਸਹਿਯੋਗ ਨਾਲ ਸਕੂਲਾ ਵਿੱਚ ਬੱਚਿਆ ਦੀ ਗਿਣਤੀ ਵਧਾਉਣ ਵਿੱਚ ਵਿਸ਼ੇਸ਼ ਉਪਰਾਲੇ ਕਰਕੇ ਅਹਿਮ ਰੋਲ ਨਿਭਾਏ ਸਨ ਜੋ ਵਿਭਾਗ ਵਿੱਚ ਸਦਾ ਯਾਦ ਰਹਿਣਗੇ।
_____________________________ __
ਰਾਜਿੰਦਰ ਸਿੰਘ ਰਾਜਨ ਪਠਾਨਕੋਟ
ਮੋਬਾਇਲ ਫੋਨ ਨੰਬਰ 9417427656
email no: rajan_pathankot@yahoo.com
News
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ
- ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ
- #BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान
- ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ
- #DGP_PUNJAB : POLICE BUSTS DRUG SMUGGLING NETWORK OPERATED BY USA-BASED SMUGGLER, 23KG HEROIN RECOVERED

EDITOR
CANADIAN DOABA TIMES
Email: editor@doabatimes.com
Mob:. 98146-40032 whtsapp