ਪੰਜਾਬ ਦੇ ਪਿੰਡ ਕੋਟਲੀ  ‘ਚ 6 ਸਾਲਾ ਬੱਚੇ ਦੀ ਗੋਲੀ ਮਾਰ ਕੇ ਹੱਤਿਆ

ਮਾਨਸਾ : ਪੰਜਾਬ ਦੇ ਮਾਨਸਾ ਤੋਂ ਵੱਡੀ ਖਬਰ  ਹੈ।  ਇੱਥੋਂ ਦੇ ਪਿੰਡ ਕੋਟਲੀ  ‘ਚ 6 ਸਾਲਾ ਬੱਚੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। 

ਪ੍ਰਾਪਤ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਨਾਂ ਦਾ ਨੌਜਵਾਨ ਆਪਣੇ ਲੜਕੇ ਅਤੇ ਲੜਕੀ ਨਾਲ ਸਾਈਕਲ ’ਤੇ ਆਪਣੇ ਘਰ ਜਾ ਰਿਹਾ ਸੀ। ਇਸ ਦੌਰਾਨ ਬਾਈਕ ਸਵਾਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਘਟਨਾ ‘ਚ ਪੁੱਤਰ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿੱਥੇ ਹਸਪਤਾਲ ਪਹੁੰਚਦੇ ਹੀ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦੀ  ਜਾਂਚ ਕੀਤੀ ਜਾ ਰਹੀ ਹੈ।

Related posts

Leave a Reply