ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਗਹਿਰਾ ਸਦਮਾ, ਪਿਤਾ ਦਾ ਅੱਜ ਸਵੇਰੇ ਦਿਹਾਂਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੂੰ ਗਹਿਰਾ ਸਦਮਾ ਲੱਗਾ ਹੈ। ਉਹਨਾਂ ਦੇ ਪਿਤਾ ਪ੍ਰੋਫੈਸਰ ਬੀ.ਸੀ.ਵਰਮਾ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ।

ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 2 ਵਜੇ ਚੰਡੀਗੜ੍ਹ ਵਿੱਚ ਸੈਕਟਰ 25 ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।


ਵੱਡੀ ਖ਼ਬਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਇਕ ਹੋਰ ਵੀਡੀਓ ਵਾਇਰਲ, ਪੁਲਿਸ ਲਈ ਨਵੀਂ ਮੁਸੀਬਤ

Related posts

Leave a Reply