ਪੰਜਾਬ ਪੁਲਿਸ ਦੀ ਟੀਮ ਨੂੰ ਬੰਧਕ ਬਣਾ ਕੇ ਕੁੱਟਿਆ

ਕਾਂਗੜਾ: ਡਮਟਾਲ ਥਾਣੇ ਅਧੀਨ ਨਸ਼ੇ ਦਾ ਗੜ੍ਹ ਕਹੇ ਜਾਣ ਵਾਲੇ ਪਿੰਡ ਛੰਨੀ ਬੇਲੀ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਬੰਧਕ ਬਣਾ ਲਿਆ ਗਿਆ ਤੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ । ਪੰਜਾਬ ਪੁਲਿਸ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਸਬੰਧੀ ਉੱਥੇ ਪਹੁੰਚੀ ਸੀ। ਇੱਥੇ ਪਿੰਡ ਵਾਲਿਆਂ ਪੁਲਿਸ ਮੁਲਾਜ਼ਮਾਂ ਦੀ ਟੀਮ ਨੂੰ ਬੰਧਕ ਬਣਾ ਲਿਆ ਤੇ ਉਨ੍ਹਾਂ ਨੂੰ ਕੁੱਟਿਆ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਹਥਿਆਰ ਵੀ ਖੋਹ ਲਏ।

 

Related posts

Leave a Reply