ਵੱਡੀ ਖ਼ਬਰ : ਬਿੱਟੂ ਵੱਲੋਂ ਮਹਾਰਾਣੀ ਪ੍ਰਨੀਤ ਕੌਰ ਨੂੰ ਪੰਜਾਬ ਕਾਂਗਰਸ ਦੀ ਕਮਾਂਡ ਸੌਂਪਣ ਦੀ ਮੰਗ

ਪਟਿਆਲਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ  ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਪਟਿਆਲਾ ਕਾਂਗਰਸ ‘ਚ ਵੱਡਾ ਭੁਚਾਲ  ਆ ਗਿਆ  ਹੈ।

ਮੋਤੀ ਮਹਿਲ ਦੇ ਨਜ਼ਦੀਕੀ  ਇਸ ਅਸਤੀਫੇ ਤੋਂ ਖੁਸ਼ ਨਜ਼ਰ ਆ ਰਹੇ ਹਨ ਜਦੋਂਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਕਰੀਬੀ ਚਿੰਤਾਵਾਂ ਵਿਚ ਹਨ।

ਨਵਜੋਤ ਸਿੰਘ ਸਿੱਧੂ ਦੇ ਨਜ਼ਦੀਕੀਆਂ ਵਿਚੋਂ ਇਕ ਤੇ ਕਾਂਗਰਸ ਪਾਰਟੀ ਦੇ ਨਵ ਨਿਯੁਕਤ ਖਜਾਨਚੀ ਨੇ ਵੀ ਅਸਤੀਫਾ ਦਿੱਤਾ ਤਾਂ ਦੂਸਰੇ ਪਾਸੇ ਸ਼ਹਿਰ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਅਸਿੱਧੇ ਤੌਰ ’ਤੇ ਸਿੱਧੂ ਦੇ ਅਸਤੀਫ਼ੇ ਦਾ ਸਵਾਗਤ ਕਰਦਿਆਂ ਪ੍ਰਨੀਤ ਕੌਰ ਨੂੰ ਪੰਜਾਬ ਕਾਂਗਰਸ ਦੀ ਕਮਾਂਡ ਸੌਂਪਣ ਦੀ ਮੰਗ ਕਰ ਦਿੱਤੀ ਹੈ।

Related posts

Leave a Reply