ਚੰਡੀਗੜ੍ਹ (CDT NEWS) : ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਵੱਡੀ ਮੀਟਿੰਗ ਕਰਨ ਜਾ ਰਹੇ ਹਨ। ਪਤਾ ਲੱਗਾ ਹੈ ਕਿ ਸੀ.ਐਮ ਮਾਨ ਬੁੱਢਾ ਡਰੇਨ ਦੀ ਸਫ਼ਾਈ ਨੂੰ ਲੈ ਕੇ ਚਿੰਤਿਤ ਹਨ। ਮੀਟਿੰਗ ਵਿੱਚ ਬੁੱਢੇ ਨਾਲੇ ਦੀ ਸਫ਼ਾਈ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ।Chandigarh, September 20: Chief Minister Bhagwant Mann is going to hold a big meeting at the Chief Minister’s residence today. It is learnt that CM Mann is worried about the cleaning of Budha drain. The meeting will discuss with the officials to further intensify the cleaning drive of Budha Nallah.
ਹਾਲ ਹੀ ਵਿੱਚ ਨੇਬੂਲਾ ਗਰੁੱਪ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਸੀ।Recently, representatives of nebula group had met Chief Minister Bhagwant Mann.
ਨੇਬੂਲਾ ਗਰੁੱਪ ਨੇ ਓਜ਼ੋਨ ਤਕਨੀਕ ਦੀ ਵਰਤੋਂ ਕਰਕੇ ਬੁੱਢਾ ਨਾਲਾ ਸਾਫ਼ ਕਰਨ ਦੀ ਯੋਜਨਾ ਪੇਸ਼ ਕੀਤੀ ਸੀ। ਬੁੱਢਾ ਡਰੇਨ ਦੇ ਪਾਣੀ ਵਿੱਚ ਸੀਸੇ ਦੀ ਮਾਤਰਾ ਘੱਟ ਕਰਨ ’ਤੇ ਜ਼ੋਰ ਦਿੱਤਾ ਗਿਆ।The Nebula Group had mooted a plan to clean the Budha Nallah using ozone technology. Emphasis was laid on reducing the amount of lead in the water of Budha drain.
- Delhi Assembly Elections: Arvind Kejriwal Predicts Over 60 Seats, Calls for Women’s Active Participation
- ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਅਫਵਾਹਾਂ ਨਾ ਫੈਲਾਉਣ ਦੀ ਚੇਤਾਵਨੀ
- ਡੋਨਾਲਡ ਟਰੰਪ ਵੱਲੋਂ ਕੈਨੇਡਾ ‘ਤੇ ਲਗਾਏ ਟੈਰਿਫ ਤੋਂ ਬਾਦ ਟਰੂਡੋ ਨੇ ਕੀਤਾ ਇਹ ਐਲਾਨ, ਮੈਕਸੀਕੋ ਨੇ ਵੀ ਦਿੱਤੀ ਪ੍ਰਤੀਕਿਰਿਆ
- ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਦੁਆਰਾ ‘EAGLE GROUP’ ਦਾ ਗਠਨ ਇੱਕ ਸਰਗਰਮ ਕਦਮ, ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
EDITOR
CANADIAN DOABA TIMES
Email: editor@doabatimes.com
Mob:. 98146-40032 whtsapp