ਰੂਬਲ ਸੈਣੀ ਜਿਲ੍ਹਾ ਈ ਗਵਰਨੈਂਸ ਕੋਆਰਡੀਨੇਟਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ

ਸੇਵਾ ਕੇਂਦਰਾਂ ਦਾ ਸਮਾਂ ਸਵੇਰ 9 ਵਜੇ ਤੋਂ ਸਾਮ 5 ਵਜੇ ਤੱਕ

ਪਠਾਨਕੋਟ, 13 ਜੁਲਾਈ (ਰਾਜਿੰਦਰ ਸਿੰਘ ਰਾਜਨ )  ਰੂਬਲ ਸੈਣੀ ਜਿਲ੍ਹਾ ਈ ਗਵਰਨੈਂਸ ਕੋਆਰਡੀਨੇਟਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰ 9 ਵਜੇ ਤੋਂ ਸਾਮ 5 ਵਜੇ ਤੱਕ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਨੇ ਅਪਣੇ ਕੰਮ ਕਾਜ ਲਈ ਸੇਵਾਂ ਕੇਂਦਰਾਂ ਤੱਕ ਪਹੁੰਚ ਕਰਨੀ ਹੈ ਉਹ ਉਪਰੋਕਤ ਸਮੇਂ ਅਨੁਸਾਰ ਹੀ ਆਉਂਣ।

ਜਿਲ੍ਹਾ ਈ ਗਵਰਨੈਂਸ ਕੋਆਰਡੀਨੇਟਰ ਪਠਾਨਕੋਟ ਨੇ ਕਿਹਾ ਕਿ ਜੋ ਵੀ ਨਾਗਰਿਕ ਸੇਵਾ ਕੇਂਦਰ ਵਿੱਚ ਕਿਸੇ ਕੰਮ ਲਈ ਆਉਂਦੇ ਹਨ ਉਹ ਕੋਵਿਡ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਨਿਯਮਾਂ ਦੀ ਪਾਲਣਾ ਕਰਨ, ਮਾਸਕ ਲਗਾ ਕੇ ਆਉਂਣ ਅਤੇ ਸੇਵਾਂ ਕੇਂਦਰਾਂ ਵਿੱਚ ਵੀ ਸਮਾਜਿੱਕ ਦੂਰੀ ਬਣਾ ਕੇ ਰੱਖੀ ਜਾਵੇ।

Related posts

Leave a Reply