Vigilance Bureau Punjab
Vigilance Bureau arrests ASI for taking Rs 15,000 bribe
Advertisements
Chandigarh 30 January 2025 (CDT NEWS) : The Punjab Vigilance Bureau (VB) during its ongoing crackdown against bribery, has arrested Assistant Sub Inspector (ASI) Prashotam Lal, posted at Police Station Aur, District Shaheed Bhagat Singh Nagar on charges of taking bribe of Rs 15,000. He had been absconding for the last 4 months, evading his arrest in this case.
Advertisements
ਵਿਜੀਲੈਂਸ ਬਿਊਰੋ ਪੰਜਾਬ
Advertisements
Advertisements
15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਛੋਟਾ ਥਾਣੇਦਾਰ ਗ੍ਰਿਫ਼ਤਾਰ
ਚੰਡੀਗੜ੍ਹ 30 ਜਨਵਰੀ (CDT NEWS) :
ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਔੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਸ਼ੋਤਮ ਲਾਲ ਨੂੰ 2”30000 ਰੁਪਏ ਰਿਸ਼ਵਤ ਮੰਗਣ ਅਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਹ ਇਸ ਕੇਸ ਵਿੱਚ ਪਿਛਲੇ 4 ਮਹੀਨਿਆਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਸ਼ਿਕਾਇਤਕਰਤਾ ਦੇਵ ਰਾਜ ਵਾਸੀ ਪਿੰਡ ਗੁੜਾਪੜ, ਥਾਣਾ ਔੜ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸ ਖ਼ਿਲਾਫ਼ ਅਤੇ ਉਸ ਦੇ ਦੋ ਲੜਕਿਆਂ ਵਿਰੁੱਧ ਥਾਣਾ ਔੜ ਵਿਖੇ ਦਰਜ ਕੇਸ ਵਿੱਚ ਉਨ੍ਹਾਂ ਦੀ ਮਦਦ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਪੈਸੇ ਦਾ ਲੈਣ-ਦੇਣ ਸਬੰਧੀ ਉਕਤ ਏਐਸਆਈ ਪ੍ਰਸ਼ੋਤਮ ਲਾਲ ਨਾਲ ਵੱਖ-ਵੱਖ ਤਰੀਕਾਂ ‘ਤੇ ਹੋਈ ਗੱਲਬਾਤ ਵੀ ਰਿਕਾਰਡ ਕਰ ਲਈ ਸੀ।
ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਦੌਰਾਨ ਉਕਤ ਮੁਲਜ਼ਮ ਕਰਮਚਾਰੀ ਵੱਲੋਂ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਮੰਗਣ ਅਤੇ ਵੱਖ-ਵੱਖ ਤਰੀਕਾਂ ‘ਤੇ 15,000 ਰੁਪਏ ਰਿਸ਼ਵਤ ਲੈਣ ਸਬੰਧੀ ਲਗਾਏ ਗਏ ਦੋਸ਼ ਸਹੀ ਸਾਬਤ ਹੋਏ, ਜਿਸ ਉਪਰੰਤ ਮੁਲਜ਼ਮ ਏ.ਐਸ.ਆਈ. ਪ੍ਰਸ਼ੋਤਮ ਲਾਲ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 308(2) ਤਹਿਤ ਐਫਆਈਆਰ ਨੰਬਰ 22 ਮਿਤੀ 30.09.2024 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਉਕਤ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਜ਼ਰੀਏ ਥਾਣਾ ਔੜ ਵਿਖੇ ਦਰਜ ਇੱਕ ਹੋਰ ਮੁਕੱਦਮਾ ਨੰਬਰ 50 ਮਿਤੀ 01.07.2024 ਦੇ ਮੁਲਜ਼ਮ ਅਮਨਪ੍ਰੀਤ ਉਰਫ਼ ਮਾਨੇ ਅਤੇ ਮੁਕੱਦਮਾ ਨੰਬਰ 58 ਮਿਤੀ 24.07.2024 ਦੇ ਮੁਲਜ਼ਮ ਜੋਗਾ ਰਾਮ ਅਤੇ ਹਰਜਿੰਦਰ ਕੌਰ ਤੋਂ ਵੀ ਰਿਸ਼ਵਤ ਲਈ ਸੀ।
ਦੱਸਣਯੋਗ ਹੈ ਕਿ ਮੁਲਜ਼ਮ ਏ.ਐਸ.ਆਈ. ਪ੍ਰਸ਼ੋਤਮ ਲਾਲ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ by Adesh Parminder Singh
February 3, 2025
ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ by Adesh Parminder Singh
February 3, 2025
ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ by Adesh Parminder Singh
February 3, 2025
5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ by Adesh Parminder Singh
February 3, 2025
Punjab Police Promotions : 727 Personnel Elevated by DIG Sidhu by Adesh Parminder Singh
February 2, 2025
ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ by Adesh Parminder Singh
February 2, 2025
ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ ਮੈਨੂੰ ਵਿਦੇਸ਼ ਜਾ ਕੇ ਸ਼ਰਮ ਆਉਂਦੀ ਐ, ਦਿੱਲੀ ਚ ਬੁਨਿਆਦੀ ਸਹੂਲਤਾਂ ਦੀ ਘਾਟ by Adesh Parminder Singh
February 2, 2025
ਡੋਨਾਲਡ ਟਰੰਪ ਵੱਲੋਂ ਕੈਨੇਡਾ ‘ਤੇ ਲਗਾਏ ਟੈਰਿਫ ਤੋਂ ਬਾਦ ਟਰੂਡੋ ਨੇ ਕੀਤਾ ਇਹ ਐਲਾਨ, ਮੈਕਸੀਕੋ ਨੇ ਵੀ ਦਿੱਤੀ ਪ੍ਰਤੀਕਿਰਿਆ by Adesh Parminder Singh
February 2, 2025
LATEST NEWS: ਸ਼ਰਧਾਲੂਆਂ ਨਾਲ ਭਰੀ ਬੱਸ ਡੂੰਘੀ ਖਾਈ ਵਿੱਚ ਡਿੱਗੀ, 7 ਲੋਕਾਂ ਸਮੇਤ 2 ਔਰਤਾਂ ਦੀ ਮੌਤ, 20 ਜ਼ਖ਼ਮੀ by Adesh Parminder Singh
February 2, 2025
#NEWS_HOSHIARPUR : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਵਿੱਚ ਬਲਾਕ ਪੱਧਰੀ ਕਰਾਟੇ ਮੁਕਾਬਲੇ : ਵਿਦਿਆਰਥਣਾਂ ਨੇ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ by Adesh Parminder Singh
February 2, 2025
DETAIL UPDATED : ਪੀ.ਐਸ.ਪੀ.ਸੀ.ਐਲ. (PSPCL) ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ by Adesh Parminder Singh
February 2, 2025
ਵੱਡੀ ਖ਼ਬਰ : Updated : #ਵਿਜੀਲੈਂਸ_ਹੁਸ਼ਿਆਰਪੁਰ ਵੱਲੋਂ ਬਿਜਲੀ ਬੋਰਡ ਚ ਤਇਨਾਤ ਡਿਪਟੀ ਚੀਫ਼ ਇੰਜੀਨਿਅਰ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਕੀਤਾ ਗ੍ਰਿਫਤਾਰ by Adesh Parminder Singh
February 2, 2025
ਸੰਘਣੀ ਧੁੰਦ ਕਾਰਨ ਕਾਰ ਦਰੱਖ਼ਤ ਨਾਲ ਟਕਰਾਈ, ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ by Adesh Parminder Singh
February 2, 2025
ਵੱਡੀ ਖ਼ਬਰ : Breaking News: #Vigilance_Bureau_Punjab : 7000 ਰੁਪਏ ਰਿਸ਼ਵਤ ਲੈਂਦਾ P.S.P.C.L. (ਬਿਜਲੀ ਬੋਰਡ) ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ by Adesh Parminder Singh
February 1, 2025
1994 batch UPSC topper Dharminder Sharma takes over as Principal Chief Conservator of Forests by Adesh Parminder Singh
February 1, 2025
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਪੇਸ਼ ਕੀਤੇ ਗਏ ਬਜਟ ਵਿੱਚ ਕਿਸਾਨਾਂ ਲਈ ਕਰਤਾ ਵੱਡਾ ਐਲਾਨ by Adesh Parminder Singh
February 1, 2025
Latest News: ਤਿੰਨ ਮੈਂਬਰੀ ਜਾਂਚ ਕਮੇਟੀ ਬਾਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, :: ਗੰਦ ਘੋਲ ਕੇ ਸਿਰ ‘ਤੇ ਪਾਉਣੈ, ਜਦੋਂ ਮਰਜ਼ੀ ਪਾ ਲੈਣ by Adesh Parminder Singh
February 1, 2025
ਵੱਡੀ ਖ਼ਬਰ : ਸੰਘਣੀ ਧੁੰਧ :: ਕਾਰ ਭਾਖੜਾ ਨਹਿਰ ਵਿੱਚ ਡਿੱਗੀ, 9 ਮੌਤਾਂ ਦਾ ਖ਼ਦਸ਼ਾ, ਇਕ ਲਾਸ਼ ਮਿਲੀ by Adesh Parminder Singh
February 1, 2025
ਸੁਖਪਾਲ ਖਹਿਰਾ ਨੇ ਪੰਜਾਬ ਦੇ ਰਾਜਪਾਲ ਕਟਾਰੀਆ ਨਾਲ ਮੁਲਾਕਾਤ ਕਰਕੇ ਸਿਵਲ ਤੇ ਪੁਲਿਸ ਅਧਿਕਾਰੀਆਂ ’ਤੇ ਕਾਂਗਰਸੀ ਕੌਸਲਰਾਂ ਨੂੰ ਡਰਾਉਣ ਦਾ ਆਰੋਪ ਲਗਾਇਆ by Adesh Parminder Singh
February 1, 2025
ਵੱਡੀ ਖ਼ਬਰ : ਸੜਕ ਹਾਦਸਿਆਂ ਚ ਅਧਿਆਪਕ ਸਮੇਤ 2 ਮੌਤਾਂ, ਇਕ ਗੜ੍ਹਦੀਵਾਲਾ ਦੇ ਰੰਧਾਵਾ ਚ ਤੇ ਦੂਜੀ ਹਰਿਆਣਾ ਕਸਬੇ ਚ by Adesh Parminder Singh
February 1, 2025
ਵੱਡੀ ਖ਼ਬਰ :: Delhi Assembly Elections : ਦਿੱਲੀ ‘ਚ ਵੋਟਿੰਗ ਤੋਂ 5 ਦਿਨ ਪਹਿਲਾਂ ‘AAP ਦੇ 7 ਵਿਧਾਇਕਾਂ ਨੇ ਦਿੱਤਾ ਅਸਤੀਫਾ, ਦੱਸੀ ਵਜਹਿ by Adesh Parminder Singh
February 1, 2025
ਆਪ ਦੇ ਖਿਲਾਫ ਕੀਤੀ ਕਾਰਵਾਈ ਬੀਜੇਪੀ ਦੀ ਹਾਰ ਦੇ ਡਰ ਤੋਂ ਬੋਖਲਾਹਟ ਦੀ ਨਿਸ਼ਾਨੀ ਹੈ – ਹਰਚੰਦ ਸਿੰਘ ਬਰਸਟ by Adesh Parminder Singh
February 1, 2025
ਡੇਟਾ ਸੁਰੱਖਿਆ ਸੰਬੰਧੀ ਚਿੰਤਾਵਾਂ ਕਾਰਨ ਇਸ ਦੇਸ਼ ਨੇ DeepSeek ‘ਤੇ ਲਗਾਈ ਪਾਬੰਦੀ by Adesh Parminder Singh
February 1, 2025
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this: Like Loading...
Advertisements
Advertisements
Advertisements
Advertisements
Advertisements
Advertisements