- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
12 killed, several injured as bus catches fire on KMP expressway near Haryana’s Nuh
ਹਰਿਆਣਾ /ਨੂਹ / ਹੁਸ਼ਿਆਰਪੁਰ : ਨੂਹ ਜ਼ਿਲੇ ਦੇ ਪਿੰਡ ਧੁਲਾਵਤ ਨੇੜੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ‘ਤੇ ਇਕ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ 9 ਲੋਕ ਜ਼ਿੰਦਾ ਸੜ ਗਏ ਅਤੇ ਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬੱਸ ‘ਚ ਸਵਾਰ ਲਗਪਗ 60 ਲੋਕਾਂ ‘ਚੋਂ 25 ਤੋਂ ਵੱਧ ਬੁਰੀ ਤਰ੍ਹਾਂ ਨਾਲ ਝੁਲਸ ਗਏ, ਜਿਨ੍ਹਾਂ ‘ਚ ਕਈ ਬੱਚੇ ਅਤੇ ਔਰਤਾਂ ਵੀ ਸ਼ਾਮਲ ਸਨ। ਜਾਣਕਾਰੀ ਅਨੁਸਾਰ ਹਾਦਸਾ ਰਾਤ ਕਰੀਬ ਪੌਣੇ ਦੋ ਵਜੇ ਵਾਪਰਿਆ। ਬੱਸ ਪੰਜਾਬ ਦੇ ਹੁਸ਼ਿਆਰਪੁਰ ਅਤੇ ਚੰਡੀਗੜ੍ਹ ਦੇ ਰਹਿਣ ਵਾਲੇ ਲੋਕਾਂ ਨੂੰ ਲੈ ਕੇ ਜਾ ਰਹੀ ਸੀ। ਲੋਕ ਮਥੁਰਾ ਤੋਂ ਵਾਪਸ ਆ ਰਹੇ ਸਨ.
ਇਹ ਹਾਦਸਾ ਮਥੁਰਾ ਅਤੇ ਵਰਿੰਦਾਵਨ ਤੋਂ ਚੰਡੀਗੜ੍ਹ ਜਾਂਦੇ ਸਮੇਂ ਵਾਪਰਿਆ। ਹਾਦਸੇ ‘ਚ ਝੁਲਸ ਗਈ ਪੂਨਮ ਅਨੁਸਾਰ ਰਾਤ 1.30 ਤੋਂ 2 ਵਜੇ ਦੇ ਦਰਮਿਆਨ ਜਿਉਂ ਹੀ ਬੱਸ ਧੂਲਾਵਤ ਪਿੰਡ ਦੀ ਹੱਦ ‘ਤੇ ਪਹੁੰਚੀ ਤਾਂ ਇਕ ਬਾਈਕ ਸਵਾਰ ਨੌਜਵਾਨ ਨੇ ਆਪਣਾ ਬਾਈਕ ਅੱਗੇ ਲਾ ਕੇ ਬੱਸ ਨੂੰ ਰੋਕ ਲਿਆ ਅਤੇ ਦੱਸਿਆ ਕਿ ਬੱਸ ਦਾ ਪਿਛਲਾ ਹਿੱਸਾ ਸੜ ਰਿਹਾ ਹੈ।
ਪਿੰਡ ਵਾਸੀ ਵੀ ਮੌਕੇ ‘ਤੇ ਪਹੁੰਚ ਗਏ। ਜਿਨ੍ਹਾਂ ਨੇ ਬੱਸ ਦੇ ਸ਼ੀਸ਼ੇ ਤੋੜ ਕੇ ਸ਼ਰਧਾਲੂਆਂ ਨੂੰ ਬਾਹਰ ਕੱਢਿਆ। ਕੁਝ ਲੋਕਾਂ ਨੂੰ ਗੇਟ ਅਤੇ ਕੁਝ ਸ਼ੀਸ਼ੇ ਤੋੜ ਕੇ ਬਾਹਰ ਕੱਢੇ ਗਏ। ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਵੀ ਮਦਦ ਕੀਤੀ। ਅੱਠ ਵਿਅਕਤੀ ਬੱਸ ਵਿੱਚੋਂ ਬਾਹਰ ਨਹੀਂ ਨਿਕਲ ਸਕੇ ਅਤੇ ਜ਼ਿੰਦਾ ਸੜ ਗਏ।
9 ਲਾਸ਼ਾਂ ਨਲਹਰ ਮੈਡੀਕਲ ਕਾਲਜ ਦੇ ਮੁਰਦਾਘਰ ਵਿੱਚ ਰੱਖੀਆਂ ਗਈਆਂ ਹਨ।
Nuh MLA Aftab Ahmed expressed grief over the incident and said that several people, including the elderly, women, and children, have been injured in the incident.
A video posted by news agency PTI shows the charred bus on the expressway. Several people and ambulances can also be seen at the incident spot.
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
EDITOR
CANADIAN DOABA TIMES
Email: editor@doabatimes.com
Mob:. 98146-40032 whtsapp