ਵੱਡੀ ਖ਼ਬਰ : ਕਾਂਗਰਸ ਹਾਈਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਨੋਟਿਸ ਜਾਰੀ !

ਚੰਡੀਗੜ੍ਹ :  :  ਪੰਜਾਬ ਵਿੱਚ  ਕਾਂਗਰਸ ਆਪਣੀ ਚੋਣ ਰਣਨੀਤੀ ਬਣਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਕਾਂਗਰਸ ਨੇ 1 ਫਰਵਰੀ ਨੂੰ ਚੋਣ ਕਮੇਟੀ ਦੀ ਅਹਿਮ ਮੀਟਿੰਗ ਸੱਦੀ ਸੀ ਪਰ ਨਵਜੋਤ ਸਿੰਘ ਸਿੱਧੂ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਉਨ੍ਹਾਂ ਨੇ ਕੁਝ ਹੋਰ ਕਾਂਗਰਸੀ ਆਗੂਆਂ ਨਾਲ ਵੱਖਰੀ ਮੀਟਿੰਗ ਕੀਤੀ। ਹੁਣ ਕਾਂਗਰਸ ਹਾਈਕਮਾਂਡ ਨੇ ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ।

ਸੂਤਰਾਂ ਮੁਤਾਬਕ ਕਾਂਗਰਸ ਹਾਈਕਮਾਂਡ ਨਵਜੋਤ ਸਿੰਘ ਸਿੱਧੂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ‘ਚ 11 ਫਰਵਰੀ ਨੂੰ ਲੁਧਿਆਣਾ ਦੇ ਸਮਰਾਲਾ ‘ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰੈਲੀ ਹੈ। ਰੈਲੀ ਤੋਂ ਬਾਅਦ ਹਾਈਕਮਾਂਡ ਸਿੱਧੂ ਖਿਲਾਫ ਕਾਰਵਾਈ ਕਰ ਸਕਦੀ ਹੈ।

 ਮੀਟਿੰਗ ਕੀਤੀ।

ਦਰਅਸਲ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਦੀ ਮੌਜੂਦਗੀ ‘ਚ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ‘ਚ ਇਕ ਅਹਿਮ ਮੀਟਿੰਗ ਹੋਈ। ਨਵਜੋਤ ਸਿੰਘ ਸਿੱਧੂ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ ਅਤੇ ਉਨ੍ਹਾਂ ਸਾਬਕਾ ਪ੍ਰਧਾਨ ਲਾਲ ਸਿੰਘ, ਸ਼ਮਸ਼ੇਰ ਸਿੰਘ ਦੂਲੋਂ ਅਤੇ ਮਹਿੰਦਰ ਕੇ.ਪੀ ਨਾਲ ਵੱਖਰੀ ਮੀਟਿੰਗ ਕੀਤੀ। ਸਿੱਧੂ ਨੇ ਇਸ ਮੁਲਾਕਾਤ ਦੀ ਤਸਵੀਰ ਵੀ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਸੀ, ਜਿਸ ਦੇ ਕੈਪਸ਼ਨ ‘ਚ ਉਨ੍ਹਾਂ ਲਿਖਿਆ ਸੀ ਕਿ  ਪੰਜਾਬ ਦੇ ਸਾਬਕਾ ਕਾਂਗਰਸ ਪ੍ਰਧਾਨਾਂ ਨੇ ਪੰਜਾਬ ਦੇ ਸਿਆਸੀ ਹਾਲਾਤ ‘ਤੇ 

Related posts

Leave a Reply