ਵੱਡੀ ਖ਼ਬਰ : ਜਥੇਦਾਰ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਹੁਦੇ ਤੋਂ ਹਟਾਇਆ, ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਲਗਾਇਆ

ਅੰਮ੍ਰਿਤਸਰ, 16 ਜੂਨ

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਹੈ ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਸ ਮੀਟਿੰਗ ਵਿਚ  ਜਿਸ ਵਿਚ ਜਥੇਦਾਰ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਹੁਦੇ ਤੋਂ ਹਟਾਉਣ ਦਾ ਫੈਸਲਾ ਲਿਆ ਗਿਆ ਹੈ।

ਇਸ ਵਿ ਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ  ਨੂੰ ਆਕਾਲ ਤਖਤ ਸਾਹਿਬ ਦਾ ਜਥੇਦਾਰ ਲਗਾਇਆ ਗਿਆ ਹੈ।

ਹਰਪ੍ਰੀਤ ਸਿੰਘ ਦਮਦਮਾ ਸਾਹਿਬ ਦੇ ਜਥੈਦਾਰ ਬਣੇ ਰਹਿਣਗੇ।

Related posts

Leave a Reply