ਵੱਡੀ ਖ਼ਬਰ : ਭਾਜਪਾ ਦੀ ਵਾਸ਼ਿੰਗ ਮਸ਼ੀਨ ਚ ਗੋਤੇ ਖਾਣ ਤੋਂ ਬਾਦ :: 3 ਸਾਬਕਾ ਮੰਤਰੀਆਂ ਸਮੇਤ 8 ਵੱਡੇ ਲੀਡਰ ਮੁੜ ਕਾਂਗਰਸ ‘ਚ ਸ਼ਾਮਿਲ

ਚੰਡੀਗੜ੍ਹ, 14 ਅਕਤੂਬਰ :ਭਾਜਪਾ ਦੀ ਵਾਸ਼ਿੰਗ ਮਸ਼ੀਨ ਚ ਗੋਤੇ ਖਾਣ ਤੋਂ ਬਾਦ 3 ਸਾਬਕਾ ਮੰਤਰੀਆਂ ਸਮੇਤ 8 ਵੱਡੇ ਲੀਡਰ ਮੁੜ ਕਾਂਗਰਸ ‘ਚ ਸ਼ਾਮਿਲ ਹੋ ਗਏ ਹਨ। 

ਅੱਜ ਦਿੱਲੀ ਕਾਂਗਰਸ ਦਫ਼ਤਰ ਵਿਖੇ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸਾਬਕਾ ਵਿਧਾਇਕ ਜੀਤ, ਮਹਿੰਦਰ ਸਿੰਘ ਸਿੱਧੂ, ਹੰਸ ਰਾਜ ਜੋਸ਼ਨ, ਮੋਹਿੰਦਰ ਕੁਮਾਰ ਰਿਣਵਾ ਅਤੇ ਕਮਲਜੀਤ ਸਿੰਘ ਢਿੱਲੋਂ ਅਤੇ ਕਰਨਵੀਰ ਸਿੰਘ ਢਿੱਲੋਂ (ਸਮਰਾਲਾ) ਮੁੜ  ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ । 

Related posts

Leave a Reply