ਵੱਡੀ ਖ਼ਬਰ UPDATED : ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫਾ

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ  ਅਸਤੀਫਾ ਦੇ ਦਿੱਤਾ ਹੈ। ਇਸ ਸਬੰਧ ਚ ਕਾਰਕਾਰੀ ਪ੍ਰਧਾਨ ਬਲਵਿੰਦਰ ਭੂੰਦੜ ਨੇ 18 ਨਵੰਬਰ ਨੂੰ ਕਾਰਜਕਾਰਨੀ ਦੀ ਬੈਠਕ ਬੁਲਾ ਲਈ ਹੈ .  ਇਸ ਚ ਤਹਿ ਕੀਤਾ ਜਾਵੇਗਾ ਕਿ ਸੁਖਬੀਰ ਬਾਦਲ ਦਾ ਅਸਤੀਫਾ ਮੰਜੂਰ ਕੀਤਾ ਜਾਵੇਗਾ ਜਾਂ ਨਹੀਂ। 

 

Related posts

Leave a Reply