ਪੰਜਾਬੀ ਫ਼ਿਲਮਾਂ ਦੇ ਪ੍ਰਸਿੱਧ ਕਲਾਕਾਰ , ਲੇਖਕ ਤੇ ਡਾਇਰੇਕਟਰ ਸੁਖਜਿੰਦਰ ਸ਼ੇਰਾ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ
ਜਲੰਧਰ / ਯੁਗਾਂਡਾ : ਪੰਜਾਬੀ ਫ਼ਿਲਮਾਂ ਦੇ ਪ੍ਰਸਿੱਧ ਕਲਾਕਾਰ , ਲੇਖਕ ਤੇ ਡਾਇਰੇਕਟਰ ਸੁਖਜਿੰਦਰ ਸ਼ੇਰਾ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਓਹਨਾ ਅਫ਼ਰੀਕੀ ਮੁਲਕ ਯੁਗਾਂਡਾ ਚ ਆਖਰੀ ਸਾਹ ਲਿਆ। ਕੁੱਝ ਦਿਨ ਪਹਿਲਾਂ ਉਹ ਅਚਾਨਕ ਬਿਮਾਰ ਹੋ ਗਏ ਜਿਸ ਕਾਰਣ ਉਨ੍ਹਾਂ ਦੀ ਮੌਤ ਹੋ ਗਈ।
ਗੌਰਤਲਬ ਹੈ ਕਿ ਸੁਖਜਿੰਦਰ ਸ਼ੇਰਾ ਦੀ ਪਹਿਲੀ ਫ਼ਿਲਮ ਯਾਰੀ ਜੱਟ ਦੀ ਸੀ , ਜੋ ਕਿ ਵਰਿੰਦਰ ਨਾਲ ਸੀ। ਇਹ ਫ਼ਿਲਮ ਸੁਪਰ -ਹਿੱਟ ਹੋਈ ਸੀ ਜਿਸ ਨੂੰ ਦਰਸ਼ਕਾਂ ਨੇ ਕਾਫ਼ੀ ਪਸੰਦ ਕੀਤਾ ਸੀ। ਓਹਨਾ ਦੀ ਆਖਰੀ ਫਿਲਮ ਯਾਰ ਬੇਲੀ ਸੀ ,
ਓਹਨਾ ਦੇ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਪੰਜਾਬ ਲਿਆਉਣ ਦੀ ਮੰਗ ਕੀਤੀ ਹੈ ,
News
- LATEST : ਰਵਿੰਦਰਪਾਲ ਸਿੰਘ ਸੰਧੂ ਨੇ DCP INVESTIGATION AMRITSAR ਵਜੋਂ ਅਹੁਦਾ ਸੰਭਾਲਿਆ
- ਸਿਵਲ ਸਰਜਨ ਡਾ. ਪਵਨ ਨੇ ਕੀਤਾ ਹੁਸ਼ਿਆਰਪੁਰ ਦੇ ਵੱਖ-ਵੱਖ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰਾਂ ਦਾ ਅਚਨਚੇਤ ਦੌਰਾ
- ਨੌਜਵਾਨਾਂ ਨੂੰ ਦੇਸ਼ ਦੀਆ ਨਾਮੀ ਕੰਪਨੀਆਂ ‘ਚ ਸਿਖਲਾਈ ਦਾ ਮੌਕਾ, 31 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ
- #DC_JAIN : ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ, ਸਰਪੰਚਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ
- #RTO_GILL : ਆਈ-ਆਰਏਡੀ ਤੇ ਈ-ਡੀਏਆਰ ਪੋਰਟਲ ਦੀ ਅਧਿਕਾਰੀਆਂ ਨੂੰ ਦਿੱਤੀ ਗਈ ਸਿਖਲਾਈ
- ਵਿਧਾਇਕ ਜਿੰਪਾ ਨੇ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

EDITOR
CANADIAN DOABA TIMES
Email: editor@doabatimes.com
Mob:. 98146-40032 whtsapp