ਵੱਡੀ ਖ਼ਬਰ : ਕੈਪਟਨ ਅਮਰਿੰਦਰ ਸਿੰਘ ਨੂੰ ਆਜ਼ਾਦੀ ਦਿਹਾੜੇ ‘ਤੇ ਝੰਡਾ ਨਾ ਲਹਿਰਾਉਣ ਦੀ ਧਮਕੀ

ਕੈਪਟਨ ਅਮਰਿੰਦਰ ਸਿੰਘ ਨੂੰ ਆਜ਼ਾਦੀ ਦਿਹਾੜੇ ‘ਤੇ ਝੰਡਾ ਨਾ ਲਹਿਰਾਉਣ ਦੀ ਧਮਕੀ

ਚੰਡੀਗੜ੍ਹ : ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਤੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਆਜ਼ਾਦੀ ਦਿਹਾੜੇ ‘ਤੇ ਝੰਡਾ ਲਹਿਰਾਇਆ ਤਾਂ ਆਪਣੀ ਸਿਆਸੀ ਮੌਤ ਦੇ ਜ਼ਿੰਮੇਵਾਰ ਉਹ ਖ਼ੁਦ ਹੋਣਗੇ।

ਪੰਨੂ ਨੇ ਇਕ ਟੈਲੀਫੋਨ ਮੈਸੇਜ ‘ਚ ਕਿਹਾ ਕਿ ਸਾਡੇ ਕਿਸਾਨ ਮਰ ਰਹੇ ਹਨ। ਅਜਿਹੇ ਵਿਚ ਝੰਡਾ ਚੜ੍ਹਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Related posts

Leave a Reply