ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ 3.30 ਵਜੇ ਪ੍ਰੈੱਸ ਕਾਨਫਰੰਸ ਬੁਲਾਈ ਹੈ। ਇਹ ਜਾਣਕਾਰੀ ਸਿੱਧੂ ਦੇ ਮੀਡੀਆ ਐਡਵਾਈਜ਼ਰ ਸੁਰਿੰਦਰ ਡੱਲਾ ਨੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦਫ਼ਤਰ ਤੇ ਮੁੱਖ ਮੰਤਰੀ ਚੰਨੀ ਤੋਂ ਲਗਾਤਾਰ ਦੂਰੀ ਬਣਾਈ ਹੋਈ ਸੀ ਜਿਹੜੀ ਕੇਦਾਰਨਾਥ ਵਿਖੇ ਦੋਵੇਂ ਦੇ ਦੌਰੇ ਮਗਰੋਂ ਘਟੀ ਹੈ ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp