ਸਰਕਾਰੀ ਹਸਪਤਾਲਾਂ ‘ਚ ਕੱਲ ਸੋਮਵਾਰ ਨੂੰ ਵੀ ਡਾਕਟਰਾਂ ਦੀ ਹੜਤਾਲ, ਓਪੀਡੀ ਸੇਵਾਵਾਂ ਠੱਪ ਰਹਿਣਗੀਆਂ

 ਪਠਾਨਕੋਟ (ਰਾਜਿੰਦਰ ਰਾਜਨ ਬਿਊਰੋ ) ਪੰਜਾਬ ਦੇ ਸਰਕਾਰੀ ਹਸਪਤਾਲਾਂ ‘ਚ ਸੋਮਵਾਰ ਨੂੰ ਵੀ ਡਾਕਟਰਾਂ ਦੀ ਹੜਤਾਲ ਰਹੇਗੀ। ਇਸ ਦੌਰਾਨ ਓਪੀਡੀ ਸੇਵਾਵਾਂ ਠੱਪ ਰਹਿਣਗੀਆਂ। ਜੁਆਇੰਟ ਡਾਇਰੈਕਟਰ ਪੰਜਾਬ ਕੋਆਰਡੀਨੇਟ ਕਮੇਟੀ ਨੇ ਇਹ ਐਲਾਨ ਕੀਤਾ ਹੈ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਡਾਕਟਰਾਂ ਨੇ ਹੜਤਾਲ ਕਰਕੇ ਕੰਮਕਾਜ ਠੱਪ ਰੱਖਿਆ ਸੀ। ਸਰਕਾਰੀ ਡਾਕਟਰ ਛੇਵੇਂ ਤਨਖ਼ਾਹ ਕਮਿਸ਼ਨ ਅਨੁਸਾਰ NPA ‘ਚ 5 ਫ਼ੀਸਦ ਕਟੌਤੀ ਕਰਨ ਦੇ ਫ਼ੈਸਲੇ ਦਾ ਵਿਰੋਧ ਕਰ ਰਹੇ ਹਨ।

Related posts

Leave a Reply