ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅੰਤ੍ਰਿਮ ਜ਼ਮਾਨਤ

CHANDIGARH: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ।

ਅਦਾਲਤ ਨੇ ਸੁਖਬੀਰ ਬਾਦਲ Sukhbir Badal ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ।

ਸੁਖਬੀਰ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਚਾਰਸ਼ੀਟ ਦਾਇਰ ਹੋਣ ਮਗਰੋਂ ਅਗਾਊਂ ਜ਼ਮਾਨਤ ਮੰਗੀ ਸੀ।

Related posts

Leave a Reply