ਸਿੱਖ ਨੌਜਵਾਨਾਂ ਖਿਲਾਫ ਐਕਸ਼ਨ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਐਲਾਨ

 ਸੁਖਬੀਰ ਬਾਦਲ ਦਾ ਵੱਡਾ ਐਲਾਨ

ਪੰਜਾਬ : ਆਮ ਆਦਮੀ ਪਾਰਟੀ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਖਿਲਾਫ ਐਕਸ਼ਨ ਦੇ ਸਟੈਂਡ ਨੂੰ ਸਹੀ ਕਰਾਰ ਦੇਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਵੀ ਸਾਹਮਣੇ ਆਇਆ ਹੈ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਅਕਾਲੀ ਦਲ ਵੱਲੋਂ ਸੂਬੇ ’ਚ ਗ਼ੈਰ ਸੰਵਿਧਾਨਕ ਢੰਗ ਨਾਲ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦਿੱਤੀ ਜਾਵੇਗੀ।

 

Related posts

Leave a Reply