ਸੁਪਰਵਾਈਜਰ ਬਲਵਿੰਦਰ ਸਿੰਘ ਨੂੰ ਨੌਕਰੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਤੇ ਕੀਤਾ ਸਨਮਾਨਿਤ

ਸੁਪਰਵਾਈਜਰ ਬਲਵਿੰਦਰ ਸਿੰਘ ਨੂੰ ਨੌਕਰੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਤੇ ਕੀਤਾ ਸਨਮਾਨਿਤ

ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) : ਮੈਨਟੀਨੈਸ ਡੀਵੀਜਨ ਹੁਸ਼ਿਆਰਪੁਰ ਅਧੀਨ ਕੰਡੀ ਏਰੀਆ ਮੈਲੀ ਡੈਮ ਵਿਖੇ 34 ਸਾਲ 6 ਮਹੀਨੇ ਆਪਣੀ ਡਿਊਟੀ ਨੂੰ ਵਧੀਆ ਤਰੀਕੇ ਨਾਲ ਨਿਭਾਉਣ ਵਾਲੇ
ਸੁਪਰਵਾਈਜਰ ਬਲਵਿੰਦਰ ਸਿੰਘ ਭੰਮਰਾ ਨੂੰ ਉਨ੍ਹਾਂ ਦੀ ਸੇਵਾ ਮੁਕਤੀ ਤੇ ਮਹਿਕਮੇ ਵਲੋਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਲਵਿੰਦਰ ਸਿੰਘ ਜੀ ਨੇ ਆਪਣੀ ਡਿਊਟੀ ਬੇਦਾਗ ਅਤੇ ਇਮਾਨਦਾਰੀ ਨਾਲ ਨਿਭਾਈ ਅਤੇ ਡਿਊਟੀੀ ਦੌਰਾਨ ਕਦੇ ਵੀ ਕੋਤਾਹੀ ਨਹੀ ਵਰਤੀ ਬਹੁਤ ਹੀ ਵਧੀਆ ਤਰੀਕੇ ਨਾਲ ਡਿਊਟੀ ਨੂੰ ਨਿਭਾਇਆ।ਉਨ੍ਹਾਂ ਦਾ ਉਨ੍ਹਾਂ ਦੇ ਪਿੰਡ ਪਹੁੰਚਣ ਤੇ ਸਮੂਹ ਨਗਰ ਨਿਵਾਸੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਰਿਸਤੇਦਾਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

Related posts

Leave a Reply