ਸੈਂਕੜੇ ਅਧਿਆਪਕਾਂ ਨੇ ਪੰਜਾਬ ਸਕੂਲ ਸਿਖਿਆ ਬੋਰਡ ਦੀ ਬਿਲਡਿੰਗ ਨੂੰ ਘੇਰਾ ਪਾਇਆ, 5ਅਧਿਆਪਕ ਪੈਟਰੋਲ ਦੀਆਂ ਬੋਤਲਾਂ ਲੈ ਕੇ ਮੰਜ਼ਿਲ ਦੇ ਸਿਖਰ ‘ਤੇ ਪਹੁੰਚ ਗਏ

ਮੋਹਾਲੀ 16 ਜੂਨ 

ਕੱਚੇ ਅਧਿਆਪਕ ਸੈਂਕੜਿਆਂ ਦੀ ਗਿਣਤੀ ਵਿੱਚ ਪੰਜਾਬ ਸਕੂਲ ਸਿਖਿਆ ਬੋਰਡ ਦੀ 7ਵੀਂ ਮੰਜ਼ਿਲ ਤੇ ਸਿੱਖਿਆ ਸਕੱਤਰ ਦਾ ਘਿਰਾਓ ਕਰਨ ਲਈ ਪਹੰਚ ਗਏ ਹਨ। ਏਨਾ  ਵਿੱਚੋਂ 5 ਅਧਿਆਪਕ ਪੈਟਰੋਲ ਦੀਆਂ ਬੋਤਲਾਂ ਲੈ ਕੇ ਮੰਜ਼ਿਲ ਦੇ ਸਿਖਰ ‘ਤੇ ਪਹੁੰਚ ਗਏ ਹਨ।

ਸੈਂਕੜੇ ਅਧਿਆਪਕਾਂ ਨੇ ਪੰਜਾਬ ਸਕੂਲ ਸਿਖਿਆ ਬੋਰਡ ਦੀ ਬਿਲਡਿੰਗ ਨੂੰ ਘੇਰਾ ਪਾਇਆ ਹੋਇਆ ਹੈ.

ਪੰਜ ਅਧਿਆਪਕ ਜਿਹੜੇ ਬਿਲਡਿੰਗ ਉੱਪਰ ਚੜ੍ਹੇ ਹੋਏ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਆਪਣੇ ਆਪ ਨੂੰ ਅੱਗ ਲਾ ਕੇ ਆਤਮਦਾਹ ਕਰ ਲੈਣਗੇ।

Related posts

Leave a Reply